Skip to content
الفَتح /

ਆਇਤ 9

48 : 9

ਆਇਤ 9 of الفَتح (48 : 9). This page carries the verse in the Uthmani script with a translation of its meaning, at a stable URL that can be cited on its own.

الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 9

لِّتُؤۡمِنُواْ بِٱللَّهِ وَرَسُولِهِۦ وَتُعَزِّرُوهُ وَتُوَقِّرُوهُۚ وَتُسَبِّحُوهُ بُكۡرَةٗ وَأَصِيلًا

(ਸੋ ਹੇ ਲੋਕੋ!) ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਉੱਤੇ ਈਮਾਨ ਲਿਆਓ, ਤੁਸੀਂ ਉਸ (ਰਸੂਲ) ਦੀ ਮਦਦ ਕਰੋ ਅਤੇ ਉਸ ਦਾ ਸਤਿਕਾਰ ਕਰੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਉਸ (ਅੱਲਾਹ) ਦੀ ਪਾਕੀ ਬਿਆਨ ਕਰੋ।