5 : 118
إِن تُعَذِّبۡهُمۡ فَإِنَّهُمۡ عِبَادُكَۖ وَإِن تَغۡفِرۡ لَهُمۡ فَإِنَّكَ أَنتَ ٱلۡعَزِيزُ ٱلۡحَكِيمُ
ਜੇ ਤੂੰ ਇਹਨਾਂ ਨੂੰ ਸਜ਼ਾ ਦੇਵੇਂਗਾ ਤਾਂ ਇਹ ਤੇਰੇ ਬੰਦੇ ਹਨ, ਜੇ ਤੂੰ ਇਹਨਾਂ ਨੂੰ ਮੁਆਫ਼ ਕਰ ਦੇਵੇਂ, ਤਾਂ ਬੇਸ਼ੱਕ ਤੂੰ ਵੱਡਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।
Explanation & meanings · 1
- ਨਬੀ (ਸ:) ਵੀ ਕਿਆਮਤ ਦਿਹਾੜੇ ਇਹੋ ਸ਼ਬਦ ਬੋਲਣਗੇ ਜਿਵੇਂ ਹਦੀਸ ਵਿਚ ਹੇ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਕਿਆਮਤ ਦਿਹਾੜੇ ਤੁਹਾਨੂੰ ਜਮਾਂ ਕੀਤਾ ਜਾਵੇਗਾ ਕੁੱਝ ਲੋਕਾਂ ਨੂੰ ਖੱਬੇ ਪਾਸੇ ਨਰਕ ਵੱਲ ਲਿਜਾਇਆ ਜਾਵੇਗਾ, ਮੈਂ ਉਸ ਸਮੇਂ ਉਹੀਓ ਕਹਾਗਾਂ ਜੋ ਅੱਲਾਹ ਦੇ ਨੇਕ ਬੰਦੇ ਹਜ਼ਰਤ ਈਸਾ ਨੇ ਆਖਿਆ ਸੀ। (ਸਹੀ ਬੁਖ਼ਾਰੀ, ਹਦੀਸ: 4626)