Skip to content
ਮਾਇਦਾ /

ਆਇਤ 14

5 : 14

ਆਇਤ 14 of ਮਾਇਦਾ (5 : 14). This page carries the verse in the Uthmani script with a translation of its meaning, at a stable URL that can be cited on its own.

ਮਾਇਦਾ ਆਇਤਾਂ 120
ਸੂਰਤ · ਮਾਇਦਾ
ਪੰਜਾਬੀ · Arif
5 : 14

وَمِنَ ٱلَّذِينَ قَالُوٓاْ إِنَّا نَصَٰرَىٰٓ أَخَذۡنَا مِيثَٰقَهُمۡ فَنَسُواْ حَظّٗا مِّمَّا ذُكِّرُواْ بِهِۦ فَأَغۡرَيۡنَا بَيۡنَهُمُ ٱلۡعَدَاوَةَ وَٱلۡبَغۡضَآءَ إِلَىٰ يَوۡمِ ٱلۡقِيَٰمَةِۚ وَسَوۡفَ يُنَبِّئُهُمُ ٱللَّهُ بِمَا كَانُواْ يَصۡنَعُونَ

ਜਿਹੜੇ ਆਪਣੇ ਆਪ ਨੂੰ ਨਸਰਾਨੀ (ਇਸਾਈ) ਆਖਵਾਉਂਦੇ ਹਨ, ਅਸੀਂ ਉਹਨਾਂ ਤੋਂ ਵੀ ਹੁਕਮਾਂ ਦੀ ਪਾਲਣਾ ਕਰਨ ਦਾ ਬਚਨ ਲਿਆ ਸੀ, ਪ੍ਰੰਤੂ ਜਿਸ ਗੱਲ ਲਈ ਉਹਨਾਂ ਤੋਂ ਬਚਨ ਲਿਆ ਗਿਆ ਸੀ ਉਸ ਦਾ ਇਕ ਵੱਡਾ ਭਾਗ ਉਹਨਾਂ ਨੇ ਭੁਲਾ ਦਿੱਤਾ। ਸੋ ਫੇਰ ਅਸੀਂ ਵੀ ਉਹਨਾਂ ਵਿਚਾਲੇ ਕਿਆਮਤ ਤਕ ਲਈ ਦੁਸ਼ਮਣੀ ਤੇ ਈਰਖਾ ਪਾ ਛੱਡੀ ਅਤੇ ਉਹ ਜੋ ਵੀ ਕਰਦੇ ਹਨ ਅੱਲਾਹ ਉਹਨਾਂ ਨੂੰ ਛੇਤੀ ਹੀ ਉਹਨਾਂ ਦੀਆਂ ਕਰਤੂਤਾਂ ਤੋਂ ਜਾਣੂ ਕਰ ਦੇਵੇਗਾ।

Explanation & meanings · 1
  1. ਈਸਾਈਆਂ ਨੂੰ ਵੀ ਇੰਜੀਲ ਵਿਚ ਹੁਕਮ ਦਿੱਤਾ ਗਿਆ ਸੀ ਕਿ ਜਦੋਂ ਹਜ਼ਰਤ ਮੁਹੰਮਦ (ਸ:) ਪੂਰੀ ਮਨੁੱਖੀ ਨਸਲ ਲਈ ਨਬੀ ਬਣ ਕੇ ਆਉਣ ਤਾਂ ਤੁਸੀਂ ਸਾਰੇ ਉਸ ’ਤੇ ਈਮਾਨ ਲਿਆਉਣਾ ਹੇ ਅਤੇ ਆਪ (ਸ:) ਦੀ ਪੈਰਵੀ ਕਰਨਾ ਹੇ।