Skip to content
المَائدة /

ਆਇਤ 50

5 : 50

ਆਇਤ 50 of المَائدة (5 : 50). This page carries the verse in the Uthmani script with a translation of its meaning, at a stable URL that can be cited on its own.

المَائدة ਆਇਤਾਂ 120
ਸੂਰਤ · المَائدة
ਪੰਜਾਬੀ · Arif
5 : 50

أَفَحُكۡمَ ٱلۡجَٰهِلِيَّةِ يَبۡغُونَۚ وَمَنۡ أَحۡسَنُ مِنَ ٱللَّهِ حُكۡمٗا لِّقَوۡمٖ يُوقِنُونَ

ਕੀ ਇਹ ਲੋਕ ਜਹਾਲਤ ਭਰਿਆ ਫ਼ੈਸਲਾ ਚਾਹੁੰਦੇ ਹਨ ? ਜਿਹੜੀ ਕੌਮ ਅੱਲਾਹ ਉੱਤੇ ਵਿਸ਼ਵਾਸ ਰੱਖਦੀ ਹੇ, ਉਸ ਲਈ ਅੱਲਾਹ ਤੋਂ ਵਧੀਆ ਫ਼ੈਸਲਾ ਕੋਣ ਕਰ ਸਕਦਾ ਹੇ ?

Explanation & meanings · 1
  1. ਹਦੀਸ ਅਨੁਸਾਰ ਤਿੰਨ ਤਰ੍ਹਾਂ ਦੇ ਵਿਅਕਤੀ ਅੱਲਾਹ ਨੂੰ ਸਖ਼ਤ ਨਾਪਸੰਦ ਹਨ (1) ਜਿਹੜਾ ਖ਼ਾਨਾ-ਕਾਅਬਾ ਵਿਚ ਗੁਨਾਹ ਕਰੇ (2) ਜਿਹੜਾ ਮੁਸਲਮਾਨ ਹੰਦੇ ਹੋਏ ਵੀ ਜਹਾਲਤ ਵਾਲੀਆਂ ਰਸਮਾਂ ਰਵਾਜਾਂ ਨੂੰ ਆਪਣਾਏ (3) ਕਿਸੇ ਦਾ ਨਾ-ਹੱਕਾ ਕਤਲ ਕਰਨ ਲਈ ਉਸ ਦਾ ਪਿੱਛਾ ਕਰੇ। (ਸਹੀ ਬੁਖ਼ਾਰੀ, ਹਦੀਸ: 6882)