Skip to content
المَائدة /

ਆਇਤ 72

5 : 72

ਆਇਤ 72 of المَائدة (5 : 72). This page carries the verse in the Uthmani script with a translation of its meaning, at a stable URL that can be cited on its own.

المَائدة ਆਇਤਾਂ 120
ਸੂਰਤ · المَائدة
ਪੰਜਾਬੀ · Arif
5 : 72

لَقَدۡ كَفَرَ ٱلَّذِينَ قَالُوٓاْ إِنَّ ٱللَّهَ هُوَ ٱلۡمَسِيحُ ٱبۡنُ مَرۡيَمَۖ وَقَالَ ٱلۡمَسِيحُ يَٰبَنِيٓ إِسۡرَٰٓءِيلَ ٱعۡبُدُواْ ٱللَّهَ رَبِّي وَرَبَّكُمۡۖ إِنَّهُۥ مَن يُشۡرِكۡ بِٱللَّهِ فَقَدۡ حَرَّمَ ٱللَّهُ عَلَيۡهِ ٱلۡجَنَّةَ وَمَأۡوَىٰهُ ٱلنَّارُۖ وَمَا لِلظَّٰلِمِينَ مِنۡ أَنصَارٖ

ਬੇਸ਼ੱਕ ਉਹਨਾਂ ਲੋਕਾਂ ਨੇ ਕੁਫ਼ਰ ਕੀਤਾ ਜਿਨ੍ਹਾਂ ਦਾ ਕਹਿਣਾ ਸੀ ਕਿ ਬੇਸ਼ੱਕ ਅੱਲਾਹ ਤਾਂ ਮਰੀਅਮ ਦਾ ਪੁੱਤਰ ਮਸੀਹ ਹੀ ਹੇ। ਜਦੋਂ ਕਿ ਮਸੀਹ ਨੇ ਇਹ ਕਿਹਾ ਸੀ ਕਿ ਹੇ ਬਨੀ ਇਸਰਾਈਲ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ, ਜਿਹੜਾ ਮੇਰਾ ਤੇ ਤੁਹਾਡਾ ਰੱਬ ਹੇ। ਜਿਹੜਾ ਵਿਅਕਤੀ ਅੱਲਾਹ ਨਾਲ ਕਿਸੇ ਹੋਰ ਨੂੰ ਸਾਂਝੀ ਬਣਾਉਂਦਾ ਹੇ ਉਸ ਲਈ ਅੱਲਾਹ ਨੇ ਜੰਨਤ ਹਰਾਮ ਕਰ ਛੱਡੀ ਹੇ ਤੇ ਉਸ ਦਾ ਟਿਕਾਣਾ ਨਰਕ ਹੇ। ਜਿੱਥੇ ਗੁਨਾਹਗਾਰਾਂ ਦੀ ਮਦਦ ਕਰਨ ਵਾਲਾ ਕੋਈ ਨਹੀਂ ਹੋਵੇਗਾ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165 /2