50 : 17
إِذۡ يَتَلَقَّى ٱلۡمُتَلَقِّيَانِ عَنِ ٱلۡيَمِينِ وَعَنِ ٱلشِّمَالِ قَعِيدٞ
ਮਨੁੱਖ ਜੋ ਵੀ ਕਰਦਾ ਹੈ, ਤਾਂ ਦੋ ਲਿਖਣ ਵਾਲੇ (ਫ਼ਰਿਸ਼ਤੇ) ਲਿਖ ਲੈਂਦੇ ਹਨ। ਜਿਹੜੇ ਉਸ ਦੇ ਸੱਜੇ ਅਤੇ ਖੱਬੇ (ਮੋਢਿਆਂ ਉੱਤੇ) ਬੈਠੇ ਹਨ।
Explanation & meanings · 1
- ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6