Skip to content
الذَّاريَات /

ਆਇਤ 29

51 : 29

ਆਇਤ 29 of الذَّاريَات (51 : 29). This page carries the verse in the Uthmani script with a translation of its meaning, at a stable URL that can be cited on its own.

الذَّاريَات ਆਇਤਾਂ 60
ਸੂਰਤ · الذَّاريَات
ਪੰਜਾਬੀ · Arif
51 : 29

فَأَقۡبَلَتِ ٱمۡرَأَتُهُۥ فِي صَرَّةٖ فَصَكَّتۡ وَجۡهَهَا وَقَالَتۡ عَجُوزٌ عَقِيمٞ

ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।

Explanation & meanings · 1
  1. ਜਦੋਂ ਹਜ਼ਰਤ ਸਾਰਾ ਨੇ ਇਹ ਕਿਹਾ ਸੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ਉਸ ਸਮੇਂ ਹਜ਼ਰਤ ਸਾਰਾ ਦੀ ਉਮਰ 99 ਸਾਲ ਸੀ।