51 : 36
فَمَا وَجَدۡنَا فِيهَا غَيۡرَ بَيۡتٖ مِّنَ ٱلۡمُسۡلِمِينَ
ਅਸੀਂ ਉੱਥੇ ਕੇਵਲ ਇਕ ਹੀ ਘਰ ਮੁਸਲਮਾਨਾਂ (ਆਗਿਆਕਾਰੀਆਂ) ਦਾ ਵੇਖਿਆ।
Explanation & meanings · 1
- ਇਕ ਹਦੀਸ ਵਿਚ ਅੱਲਾਹ ਦੇ ਨਬੀ ਨੇ ਫ਼ਰਮਾਇਆ ਕਿ ਮੇਰੀ ਉਮਤ ਵਿਚ ਇਕ ਧੜਾ ਸਦਾ ਹੀ ਹੱਕ ਉੱਤੇ ਕਾਇਮ ਰਹੇਗਾ। ਜੋ ਕੋਈ ਵੀ ਉਸ ਨੂੰ ਨੁਕਸਾਨ ਪਹੁੰਚਾਉਣਾ ਚਾਹੇਗਾ ਜਾਂ ਝੁਠਲਾਏਗਾ ਉਹ ਉਨ੍ਹਾਂ ਦਾ ਕੁਝ ਨਹੀਂ ਬਿਗਾੜ ਸਕੇਗਾ। ਇਥੋਂ ਤੱਕ ਕਿ ਅੱਲਾਹ ਦਾ ਹੁਕਮ ਆ ਪਹੁੰਚੇਗਾ ਅਤੇ ਉਹ ਇਸੇ ਹਾਲਤ ਵਿਚ ਰਹਿਣਗੇ। (ਸਹੀ ਬੁਖ਼ਾਰੀ, ਹਦੀਸ: 7460)