52 : 23
يَتَنَٰزَعُونَ فِيهَا كَأۡسٗا لَّا لَغۡوٞ فِيهَا وَلَا تَأۡثِيمٞ
ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 219/2