Skip to content
الطُّور /

ਆਇਤ 47

52 : 47
الطُّور ਆਇਤਾਂ 49
ਸੂਰਤ · الطُّور
ਪੰਜਾਬੀ · Arif
52 : 47

وَإِنَّ لِلَّذِينَ ظَلَمُواْ عَذَابٗا دُونَ ذَٰلِكَ وَلَٰكِنَّ أَكۡثَرَهُمۡ لَا يَعۡلَمُونَ

ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ। ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।

Explanation & meanings · 1
  1. ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 93/6