Skip to content
النَّجم /

ਆਇਤ 12

53 : 12

ਆਇਤ 12 of النَّجم (53 : 12). This page carries the verse in the Uthmani script with a translation of its meaning, at a stable URL that can be cited on its own.

النَّجم ਆਇਤਾਂ 62
ਸੂਰਤ · النَّجم
ਪੰਜਾਬੀ · Arif
53 : 12

أَفَتُمَٰرُونَهُۥ عَلَىٰ مَا يَرَىٰ

ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।

Explanation & meanings · 1
  1. ਇਹ ਤੋਂ ਭਾਵ ਮਿਅਰਾਜ ਹੈ। ਭਾਵ ਅੱਲਾਹ ਦੇ ਰਸੂਲ ਆਪਣੇ ਸ਼ਰੀਰ ਤੇ ਪ੍ਰਾਣ ਦੇ ਨਾਲ ਅਸਮਾਨਾਂ ਦੇ ਸਫ਼ਰ ਤੇ ਗਏ। ਵਿਸਥਾਰਪੂਰਵਕ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 3260।