Skip to content
النَّجم /

ਆਇਤ 39

53 : 39

ਆਇਤ 39 of النَّجم (53 : 39). This page carries the verse in the Uthmani script with a translation of its meaning, at a stable URL that can be cited on its own.

النَّجم ਆਇਤਾਂ 62
ਸੂਰਤ · النَّجم
ਪੰਜਾਬੀ · Arif
53 : 39

وَأَن لَّيۡسَ لِلۡإِنسَٰنِ إِلَّا مَا سَعَىٰ

ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।

Explanation & meanings · 1
  1. ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਦੋਂ ਕੋਈ ਵਿਅਕਤੀ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਸਮਾਪਤ ਹੋ ਜਾਂਦਾ ਹੈ। ਛੁਟ ਤਿੰਨ ਗੱਲਾਂ ਤੋਂ 1਼ ਸਦਕਾ-ਏ-ਜਾਰੀਆ, 2਼ ਉਹ ਗਿਆਨ ਜਿਸ ਤੋਂ ਲਾਭ ਉਠਾਉਣ, 3਼ ਨੇਕ ਔਲਾਜ ਜਿਹੜੀ ਆਪਣੇ ਮਾਪਿਆਂ ਲਈ ਰੱਬ ਤੋਂ ਦੁਆਇਆਂ ਕਰਦੀ ਹੈ। (ਸਹੀ ਮੁਸਲਿਮ, ਹਦੀਸ: 1631)