54 : 48
يَوۡمَ يُسۡحَبُونَ فِي ٱلنَّارِ عَلَىٰ وُجُوهِهِمۡ ذُوقُواْ مَسَّ سَقَرَ
ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
Explanation & meanings · 1
- ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 97/17