Skip to content
الحدِيد /

ਆਇਤ 10

57 : 10

ਆਇਤ 10 of الحدِيد (57 : 10). This page carries the verse in the Uthmani script with a translation of its meaning, at a stable URL that can be cited on its own.

الحدِيد ਆਇਤਾਂ 29
ਸੂਰਤ · الحدِيد
ਪੰਜਾਬੀ · Arif
57 : 10

وَمَا لَكُمۡ أَلَّا تُنفِقُواْ فِي سَبِيلِ ٱللَّهِ وَلِلَّهِ مِيرَٰثُ ٱلسَّمَٰوَٰتِ وَٱلۡأَرۡضِۚ لَا يَسۡتَوِي مِنكُم مَّنۡ أَنفَقَ مِن قَبۡلِ ٱلۡفَتۡحِ وَقَٰتَلَۚ أُوْلَٰٓئِكَ أَعۡظَمُ دَرَجَةٗ مِّنَ ٱلَّذِينَ أَنفَقُواْ مِنۢ بَعۡدُ وَقَٰتَلُواْۚ وَكُلّٗا وَعَدَ ٱللَّهُ ٱلۡحُسۡنَىٰۚ وَٱللَّهُ بِمَا تَعۡمَلُونَ خَبِيرٞ

ਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰਦੇ? ਜਦੋਂ ਕਿ ਅਕਾਸ਼ਾਂ ਤੇ ਧਰਤੀ ਦੀ ਮਲਕੀਅਤ ਅੱਲਾਹ ਲਈ ਹੈ। ਤੁਹਾਡੇ ਵਿੱਚੋਂ ਜਿਨ੍ਹਾਂ ਲੋਕਾਂ ਨੇ ਮੱਕੇ ਦੀ ਫ਼ਤਿਹ ਤੋਂ ਪਹਿਲਾਂ ਖ਼ਰਚ ਕੀਤਾ ਤੇ ਜਿਹਾਦ ਕੀਤਾ, ਇਹ ਉਹਨਾਂ ਲੋਕਾਂ ਦੇ ਬਰਾਬਰ ਨਹੀਂ ਜਿਨ੍ਹਾਂ ਨੇ ਮੱਕਾ ਫ਼ਤਿਹ ਹੋਣ ਤੋਂ ਬਾਅਦ ਇਹੋ ਕੰਮ ਕੀਤਾ। ਉਹ (ਪਹਿਲਾਂ ਖ਼ਰਚ ਕਰਨ ਵਾਲੇ) ਲੋਕ ਦਰਜੇ ਵਿਚ ਉਹਨਾਂ ਲੋਕਾਂ ਤੋਂ ਉੱਚੇ ਹਨ, ਜਿਨ੍ਹਾਂ ਨੇ ਇਸ (ਫ਼ਤਿਹ) ਤੋਂ ਬਾਅਦ ਖ਼ਰਚ ਕੀਤਾ ਤੇ ਜਿਹਾਦ ਵੀ ਕੀਤਾ। ਅੱਲਾਹ ਨੇ ਹਰੇਕ ਨੂੰ ਵਧੀਆ ਬਦਲਾ ਦੇਣ ਦਾ ਵਾਅਦਾ ਕੀਤਾ ਹੈ। ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਅਮਲ ਕਰਦੇ ਹੋ।