Skip to content
الحدِيد /

ਆਇਤ 12

57 : 12

ਆਇਤ 12 of الحدِيد (57 : 12). This page carries the verse in the Uthmani script with a translation of its meaning, at a stable URL that can be cited on its own.

الحدِيد ਆਇਤਾਂ 29
ਸੂਰਤ · الحدِيد
ਪੰਜਾਬੀ · Arif
57 : 12

يَوۡمَ تَرَى ٱلۡمُؤۡمِنِينَ وَٱلۡمُؤۡمِنَٰتِ يَسۡعَىٰ نُورُهُم بَيۡنَ أَيۡدِيهِمۡ وَبِأَيۡمَٰنِهِمۖ بُشۡرَىٰكُمُ ٱلۡيَوۡمَ جَنَّٰتٞ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ ذَٰلِكَ هُوَ ٱلۡفَوۡزُ ٱلۡعَظِيمُ

(ਹੇ ਨਬੀ!) ਉਸ (ਕਿਆਮਤ) ਦਿਹਾੜੇ ਤੁਸੀਂ ਈਮਾਨ ਵਾਲੇ ’ਤੇ ਈਮਾਨ ਵਾਲੀਆਂ ਨੂੰ ਵੇਖੋਗੇ ਕਿ ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਉਹਨਾਂ ਦੇ ਸੱਜੇ ਪਾਸੇ ਨੱਸਦਾ ਹੋਵੇਗਾ। ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਹੈ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ ਉਹਨਾਂ ਵਿਚ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।