يَوۡمَ يَقُولُ ٱلۡمُنَٰفِقُونَ وَٱلۡمُنَٰفِقَٰتُ لِلَّذِينَ ءَامَنُواْ ٱنظُرُونَا نَقۡتَبِسۡ مِن نُّورِكُمۡ قِيلَ ٱرۡجِعُواْ وَرَآءَكُمۡ فَٱلۡتَمِسُواْ نُورٗاۖ فَضُرِبَ بَيۡنَهُم بِسُورٖ لَّهُۥ بَابُۢ بَاطِنُهُۥ فِيهِ ٱلرَّحۡمَةُ وَظَٰهِرُهُۥ مِن قِبَلِهِ ٱلۡعَذَابُ
ਉਸ ਦਿਨ ਮੁਨਾਫ਼ਿਕ (ਪਖੰਡੀ) ਪੁਰਸ਼ ਅਤੇ ਮੁਨਾਫ਼ਿਕ ਇਸਤਰੀਆਂ ਈਮਾਨ ਲਿਆਉਣ ਵਾਲਿਆਂ ਨੂੰ ਆਖਣਗੇ ਕਿ ਤੁਸੀਂ ਸਾਡੀ ਉਡੀਕ ਕਰੋ ਕਿ ਅਸੀਂ ਵੀ ਤੁਹਾਡੇ ਨੂਰ ਵਿੱਚੋਂ ਕੁੱਝ ਚਾਨਣ ਪ੍ਰਾਪਤ ਕਰ ਲਈਏ। ਉਹਨਾਂ ਨੂੰ ਆਖਿਆ ਜਾਵੇਗਾ ਕਿ ਆਪਣੇ ਪਿੱਛਾਂਹ ਮੁੜ ਜਾਓ ਤੇ ਫੇਰ ਨੂਰ ਨੂੰ ਲੱਭੋ। ਫੇਰ ਉਹਨਾਂ ਵਿਚਾਲੇ ਇਕ ਕੰਧ ਖੜੀ ਕਰ ਦਿੱਤੀ ਜਾਵੇਗੀ ਜਿਸ ਦਾ ਇਕ ਬੂਹਾ ਹੋਵੇਗਾ, ਉਸ ਦੇ ਅੰਦਰ ਰਹਿਮਤਾਂ ਹੋਣਗੀਆਂ ਤੇ ਉਸ ਦੇ ਬਾਹਰ ਅਜ਼ਾਬ ਹੋਵੇਗਾ।