57 : 15
فَٱلۡيَوۡمَ لَا يُؤۡخَذُ مِنكُمۡ فِدۡيَةٞ وَلَا مِنَ ٱلَّذِينَ كَفَرُواْۚ مَأۡوَىٰكُمُ ٱلنَّارُۖ هِيَ مَوۡلَىٰكُمۡۖ وَبِئۡسَ ٱلۡمَصِيرُ
ਸੋ ਅੱਜ ਨਾ ਤੁਹਾਥੋਂ ਅਤੇ ਨਾ ਹੀ ਉਹਨਾਂ ਲੋਕਾਂ ਤੋਂ ਜਿਨ੍ਹਾਂ ਨੇ ਕੁਫ਼ਰ ਕੀਤਾ ਸੀ ਕੋਈ ਛੁਡਵਾਈ ਕਬੂਲ ਕੀਤੀ ਜਾਵੇਗੀ। ਤੁਹਾਡਾ ਟਿਕਾਣਾ ਤਾਂ ਅੱਗ ਹੈ। ਤੁਹਾਡੇ ਯੋਗ ਤਾਂ ਇਹੀਓ ਟਿਕਾਣਾ ਹੈ ਅਤੇ ਇਹ ਬਹੁਤ ਹੀ ਭੈੜਾ ਪਰਤਨ ਟਿਕਾਣਾ ਹੈ।