57 : 17
ٱعۡلَمُوٓاْ أَنَّ ٱللَّهَ يُحۡيِ ٱلۡأَرۡضَ بَعۡدَ مَوۡتِهَاۚ قَدۡ بَيَّنَّا لَكُمُ ٱلۡأٓيَٰتِ لَعَلَّكُمۡ تَعۡقِلُونَ
ਤੁਸੀਂ ਚੰਗੀ ਤਰ੍ਹਾਂ ਇਹ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਧਰਤੀ ਨੂੰ ਉਸ ਦੀ ਮੌਤ (ਬੰਜਰ) ਪਿੱਛੋਂ ਸੁਰਜੀਤ (ਉਪਜਾਊ) ਕਰਦਾ ਹੈ। ਸੋ ਅਸੀਂ ਆਪਣੀਆਂ ਆਇਤਾਂ (ਆਦੇਸ਼) ਤੁਹਾਡੇ ਲਈ ਬਿਆਨ ਕਰ ਦਿੱਤੇ ਹਨ ਤਾਂ ਜੋ ਤੁਸੀਂ ਕੁੱਝ ਸਮਝ ਸਕੋਂ।