57 : 23
لِّكَيۡلَا تَأۡسَوۡاْ عَلَىٰ مَا فَاتَكُمۡ وَلَا تَفۡرَحُواْ بِمَآ ءَاتَىٰكُمۡۗ وَٱللَّهُ لَا يُحِبُّ كُلَّ مُخۡتَالٖ فَخُورٍ
ਇਹ ਸਭ ਇਸ ਲਈ ਦੱਸਿਆ ਜਾ ਰਿਹਾ ਹੈ ਤਾਂ ਜੋ ਜੇ ਕੋਈ ਚੀਜ਼ ਤੁਹਾਡੇ ਹੱਥੋਂ ਖੁਸ ਜਾਵੇ ਤਾਂ ਤੁਸੀਂ ਦੁਖੀ ਨਾ ਹੋਵੋ ਅਤੇ ਜੇ ਉਹ (ਅੱਲਾਹ) ਤੁਹਾਨੂੰ ਨਵਾਜ਼ਦਾ ਹੈ ਤਾਂ ਤੁਸੀਂ ਸ਼ੇਖ਼ੀਆਂ ਨਾ ਮਾਰਦੇ ਫਿਰੋ। ਅੱਲਾਹ ਕਿਸੇ ਵੀ ਸ਼ੇਖ਼ੀਖ਼ੋਰੇ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।