57 : 28
يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَءَامِنُواْ بِرَسُولِهِۦ يُؤۡتِكُمۡ كِفۡلَيۡنِ مِن رَّحۡمَتِهِۦ وَيَجۡعَل لَّكُمۡ نُورٗا تَمۡشُونَ بِهِۦ وَيَغۡفِرۡ لَكُمۡۚ وَٱللَّهُ غَفُورٞ رَّحِيمٞ
ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਤੋਂ ਡਰੋ ਅਤੇ ਉਸ ਦੇ ਰਸੂਲਾਂ ਉੱਤੇ ਈਮਾਨ ਲਿਆਓ, ਅੱਲਾਹ ਤੁਹਾਨੂੰ ਆਪਣੀ ਮਿਹਰ ਦਾ ਦੁਹਰਾ ਹਿੱਸਾ ਬਖ਼ਸ਼ੇਗਾ ਅਤੇ ਤੁਹਾਡੇ ਲਈ ਅਜਿਹਾ ਨੂਰ ਬਣਾਵੇਗਾ ਜਿਸ ਦੀ ਰੌਸ਼ਨੀ ਵਿਚ ਤੁਸੀਂ ਚੱਲੋਂਗੇ ਅਤੇ ਉਹ ਤੁਹਾਨੂੰ ਬਖ਼ਸ਼ ਦੇਵੇਗਾ। ਅੱਲਾਹ ਮੁਆਫ਼ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
Explanation & meanings · 1
- ਵੇਖੋ ਸੂਰਤ ਅਲ-ਕਸਸ, ਹਾਸ਼ੀਆ ਆਇਤ 54/28 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3