Skip to content
الحدِيد /

ਆਇਤ 7

57 : 7
الحدِيد ਆਇਤਾਂ 29
ਸੂਰਤ · الحدِيد
ਪੰਜਾਬੀ · Arif
57 : 7

ءَامِنُواْ بِٱللَّهِ وَرَسُولِهِۦ وَأَنفِقُواْ مِمَّا جَعَلَكُم مُّسۡتَخۡلَفِينَ فِيهِۖ فَٱلَّذِينَ ءَامَنُواْ مِنكُمۡ وَأَنفَقُواْ لَهُمۡ أَجۡرٞ كَبِيرٞ

(ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲੈ ਆਓ ਅਤੇ ਉਸ ਮਾਲ ਵਿੱਚੋਂ ਖ਼ਰਚ ਕਰੋ ਜਿਸ ਦਾ ਉਸ (ਅੱਲਾਹ) ਨੇ ਤੁਹਾਨੂੰ ਜਾਨਸ਼ੀਨ ਬਣਾਇਆ ਹੈ। ਤੁਹਾਡੇ ਵਿੱਚੋਂ ਜੋ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਖ਼ਰਚ ਕੀਤਾ ਉਹਨਾਂ ਲਈ ਵੱਡਾ ਬਦਲਾ ਹੈ।