57 : 8
وَمَا لَكُمۡ لَا تُؤۡمِنُونَ بِٱللَّهِ وَٱلرَّسُولُ يَدۡعُوكُمۡ لِتُؤۡمِنُواْ بِرَبِّكُمۡ وَقَدۡ أَخَذَ مِيثَٰقَكُمۡ إِن كُنتُم مُّؤۡمِنِينَ
ਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ? ਜਦੋਂ ਕਿ ਰਸੂਲ ਤੁਹਾਨੂੰ ਸੱਦਾ ਦੇ ਰਿਹਾ ਹੈ ਕਿ ਤੁਸੀਂ ਆਪਣੇ ਪਾਲਣਹਾਰ ’ਤੇ ਈਮਾਨ ਲੈ ਆਓ ਜਦ ਕਿ ਉਹ ਤੁਹਾਥੋਂ (ਪਹਿਲਾਂ ਹੀ) ਪੱਕਾ ਵਚਨ ਲੈ ਚੁੱਕਿਆ ਹੈ, ਜੇ ਤੁਸੀਂ ਈਮਾਨਦਾਰ ਹੋ। (ਤਾਂ ਮੰਨ ਲਓ)