57 : 9
هُوَ ٱلَّذِي يُنَزِّلُ عَلَىٰ عَبۡدِهِۦٓ ءَايَٰتِۭ بَيِّنَٰتٖ لِّيُخۡرِجَكُم مِّنَ ٱلظُّلُمَٰتِ إِلَى ٱلنُّورِۚ وَإِنَّ ٱللَّهَ بِكُمۡ لَرَءُوفٞ رَّحِيمٞ
ਉਹੀ ਤਾਂ ਹੈ ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਉੱਤੇ ਸਪਸ਼ਟ ਆਇਤਾਂ (ਆਦੇਸ਼) ਉਤਾਰਦਾ ਹੈ ਤਾਂ ਜੋ ਉਹ (ਰਸੂਲ) ਤੁਹਾਨੂੰ ਹਨੇਰ੍ਹਿਆਂ ਤੋਂ ਉਜਾਲੇ ਵੱਲ ਕੱਢ ਲਿਆਵੇ। ਬੇਸ਼ੱਕ ਅੱਲਾਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਤੇ ਰਹਿਮ ਕਰਨ ਵਾਲਾ ਹੈ।