58 : 13
ءَأَشۡفَقۡتُمۡ أَن تُقَدِّمُواْ بَيۡنَ يَدَيۡ نَجۡوَىٰكُمۡ صَدَقَٰتٖۚ فَإِذۡ لَمۡ تَفۡعَلُواْ وَتَابَ ٱللَّهُ عَلَيۡكُمۡ فَأَقِيمُواْ ٱلصَّلَوٰةَ وَءَاتُواْ ٱلزَّكَوٰةَ وَأَطِيعُواْ ٱللَّهَ وَرَسُولَهُۥۚ وَٱللَّهُ خَبِيرُۢ بِمَا تَعۡمَلُونَ
ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।