58 : 14
۞ أَلَمۡ تَرَ إِلَى ٱلَّذِينَ تَوَلَّوۡاْ قَوۡمًا غَضِبَ ٱللَّهُ عَلَيۡهِم مَّا هُم مِّنكُمۡ وَلَا مِنۡهُمۡ وَيَحۡلِفُونَ عَلَى ٱلۡكَذِبِ وَهُمۡ يَعۡلَمُونَ
ਕੀ ਤੁਸੀਂ ਉਹਨਾਂ (ਮੁਨਾਫ਼ਿਕ) ਲੋਕਾਂ ਨੂੰ ਨਹੀਂ ਵੇਖਿਆ ਕਿ ਜਿਨ੍ਹਾਂ ਨੇ ਉਸ ਕੌਮ (ਯਹੂਦੀਆਂ) ਨਾਲ ਮਿੱਤਰਤਾ ਕੀਤੀ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਸੀ ?ਨਾ ਉਹ ਤੁਹਾਡੇ ਵਿੱਚੋਂ ਹਨ ਅਤੇ ਨਾ ਹੀ ਉਹਨਾਂ (ਕਾਫ਼ਿਰਾਂ) ਵਿੱਚੋਂ ਹਨ, ਉਹ ਝੂਠੀਆਂ ਕਸਮਾਂ ਖਾਂਦੇ ਹਨ ਹਾਲਾਂ ਕਿ ਉਹ ਸਭ ਜਾਣਦੇ ਹਨ।