58 : 18
يَوۡمَ يَبۡعَثُهُمُ ٱللَّهُ جَمِيعٗا فَيَحۡلِفُونَ لَهُۥ كَمَا يَحۡلِفُونَ لَكُمۡ وَيَحۡسَبُونَ أَنَّهُمۡ عَلَىٰ شَيۡءٍۚ أَلَآ إِنَّهُمۡ هُمُ ٱلۡكَٰذِبُونَ
ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।