58 : 19
ٱسۡتَحۡوَذَ عَلَيۡهِمُ ٱلشَّيۡطَٰنُ فَأَنسَىٰهُمۡ ذِكۡرَ ٱللَّهِۚ أُوْلَٰٓئِكَ حِزۡبُ ٱلشَّيۡطَٰنِۚ أَلَآ إِنَّ حِزۡبَ ٱلشَّيۡطَٰنِ هُمُ ٱلۡخَٰسِرُونَ
ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।