Skip to content
المُجَادلة /

ਆਇਤ 20

58 : 20

ਆਇਤ 20 of المُجَادلة (58 : 20). This page carries the verse in the Uthmani script with a translation of its meaning, at a stable URL that can be cited on its own.

المُجَادلة ਆਇਤਾਂ 22
ਸੂਰਤ · المُجَادلة
ਪੰਜਾਬੀ · Arif
58 : 20

إِنَّ ٱلَّذِينَ يُحَآدُّونَ ٱللَّهَ وَرَسُولَهُۥٓ أُوْلَٰٓئِكَ فِي ٱلۡأَذَلِّينَ

ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।