58 : 6
يَوۡمَ يَبۡعَثُهُمُ ٱللَّهُ جَمِيعٗا فَيُنَبِّئُهُم بِمَا عَمِلُوٓاْۚ أَحۡصَىٰهُ ٱللَّهُ وَنَسُوهُۚ وَٱللَّهُ عَلَىٰ كُلِّ شَيۡءٖ شَهِيدٌ
ਜਿਸ ਦਿਹਾੜੇ ਅੱਲਾਹ ਉਹਨਾਂ ਸਭ ਲੋਕਾਂ ਨੂੰ ਮੁੜ ਸੁਰਜੀਤ ਕਰੇਗਾ ਫੇਰ ਇਹਨਾਂ ਨੂੰ ਦੱਸੇਗਾ ਕਿ ਉਹਨਾਂ ਨੇ ਕੀ ਕੰਮ ਕੀਤੇ ਹਨ। ਅੱਲਾਹ ਨੇ ਉਹਨਾਂ ਸਭ ਦੇ ਕਰਮਾਂ ਨੂੰ ਗਿਣ ਰੱਖਿਆ ਹੈ ਜਦ ਕਿ ਉਹ ਤਾਂ ਉਹਨਾਂ ਨੂੰ ਭੁਲੀ ਬੈਠੇ ਸੀ। ਜਦ ਕਿ ਅੱਲਾਹ ਹਰ ਚੀਜ਼ ਦਾ ਰਾਖਾ ਹੈ।