Skip to content
الحَشر /

ਆਇਤ 18

59 : 18
الحَشر ਆਇਤਾਂ 24
ਸੂਰਤ · الحَشر
ਪੰਜਾਬੀ · Arif
59 : 18

يَٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَلۡتَنظُرۡ نَفۡسٞ مَّا قَدَّمَتۡ لِغَدٖۖ وَٱتَّقُواْ ٱللَّهَۚ إِنَّ ٱللَّهَ خَبِيرُۢ بِمَا تَعۡمَلُونَ

ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।

Explanation & meanings · 1
  1. ਵੇਖੋ ਸੂਰਤ ਅਸ-ਸਜਦਾ, ਹਾਸ਼ੀਆ ਆਇਤ 16/32, ਸੂਰਤ ਅਲ-ਹਿਜਰ, ਹਾਸ਼ੀਆ ਆਇਤ 23/15 ਅਤੇ ਸੂਰਤ ਅਤ-ਤੌਬਾ, ਹਾਸ਼ੀਆ ਆਇਤ 111/9