59 : 24
هُوَ ٱللَّهُ ٱلۡخَٰلِقُ ٱلۡبَارِئُ ٱلۡمُصَوِّرُۖ لَهُ ٱلۡأَسۡمَآءُ ٱلۡحُسۡنَىٰۚ يُسَبِّحُ لَهُۥ مَا فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ
ਉਹੀ ਅੱਲਾਹ ਹੈ, ਸਿਰਜਣਹਾਰ ਹੈ, ਸ਼ਕਲਾਂ-ਸੂਰਤਾਂ ਬਣਾਉਣਾ ਵਾਲਾ ਹੈ, ਸਾਰੇ ਸੋਹਣੇ ਨਾਂ ਉਸੇ ਲਈ ਹਨ, ਹਰੇਕ ਚੀਜ਼ ਭਾਵੇਂ ਉਹ ਅਕਾਸ਼ਾਂ ਵਿਚ ਹੈ ਭਾਵੇਂ ਧਰਤੀ ਵਿਚ ਹੈ, ਉਸੇ ਰੱਬ ਦੀ ਪਾਕੀ ਬਿਆਨ ਕਰਦੀ ਹੈ ਅਤੇ ਉਹੀਓ ਜ਼ੋਰਾਵਰ ਤੇ ਯੁਕਤੀਮਾਨ ਹੈ।
Explanation & meanings · 1
- ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 180/7