Skip to content
الأنعَام /

ਆਇਤ 125

6 : 125

ਆਇਤ 125 of الأنعَام (6 : 125). This page carries the verse in the Uthmani script with a translation of its meaning, at a stable URL that can be cited on its own.

الأنعَام ਆਇਤਾਂ 165
ਸੂਰਤ · الأنعَام
ਪੰਜਾਬੀ · Arif
6 : 125

فَمَن يُرِدِ ٱللَّهُ أَن يَهۡدِيَهُۥ يَشۡرَحۡ صَدۡرَهُۥ لِلۡإِسۡلَٰمِۖ وَمَن يُرِدۡ أَن يُضِلَّهُۥ يَجۡعَلۡ صَدۡرَهُۥ ضَيِّقًا حَرَجٗا كَأَنَّمَا يَصَّعَّدُ فِي ٱلسَّمَآءِۚ كَذَٰلِكَ يَجۡعَلُ ٱللَّهُ ٱلرِّجۡسَ عَلَى ٱلَّذِينَ لَا يُؤۡمِنُونَ

ਸੋ ਜਿਸ ਵਿਅਕਤੀ ਨੂੰ ਅੱਲਾਹ ਨੇ ਰਾਹ ’ਤੇ ਪਾਉਣਾ ਹੁੰਦਾ ਹੈ ਉਸ ਦਾ ਸੀਨਾ (ਦਿਲ) ਇਸਲਾਮ ਲਈ ਖੋਲ੍ਹ ਦਿੰਦਾ ਹੈ ਅਤੇ ਜਿਸ ਨੂੰ ਬੇਰਾਹ ਕਰਨਾ ਹੁੰਦਾ ਹੈ ਉਸ ਦੇ ਸੀਨੇ ਨੂੰ ਤੰਗ ਕਰ ਦਿੰਦਾ ਹੈ। ਜਿਵੇਂ ਕੋਈ ਅਕਾਸ਼ ਵੱਲ ਚੜ੍ਹਦਾ ਹੋਵੇ (ਭਾਵ ਦਮ ਘੁਟਣ ਕਾਰਨ ਮਰ ਰਿਹਾ ਹੋਵੇ)। ਇਸ ਤਰ੍ਹਾਂ ਅੱਲਾਹ ਈਮਾਨ ਨਾ ਲਿਆਉਣ ਵਾਲਿਆਂ ਉੱਤੇ (ਗੁਮਰਾਹੀ ਦੀ) ਗੰਦਗੀ ਸੁੱਟ ਦਿੰਦਾ ਹੈ।

Explanation & meanings · 1
  1. ਇਸੇ ਗੱਲ ਨੂੰ ਹਦੀਸ ਵਿਚ ਕਿਹਾ ਗਿਆ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਿਸ ਕਿਸੇ ਨਾਲ ਅੱਲਾਹ ਭਲਾਈ ਕਰਨਾ ਚਾਹੁੰਦਾ ਹੈ ਉਸ ਨੂੰ .ਕੁਰਆਨ ਤੇ ਸੁੱਨਤ ਦੀ ਸਮਝ ਬਖ਼ਸ਼ ਦਿੰਦਾ ਹੈ। (ਸਹੀ ਬੁਖ਼ਾਰੀ, ਹਦੀਸ: 71)