Skip to content
ਅਲ^ਅਨਾਮ /

ਆਇਤ 160

6 : 160

ਆਇਤ 160 of ਅਲ^ਅਨਾਮ (6 : 160). This page carries the verse in the Uthmani script with a translation of its meaning, at a stable URL that can be cited on its own.

ਅਲ^ਅਨਾਮ ਆਇਤਾਂ 165
ਸੂਰਤ · ਅਲ^ਅਨਾਮ
ਪੰਜਾਬੀ · Arif
6 : 160

مَن جَآءَ بِٱلۡحَسَنَةِ فَلَهُۥ عَشۡرُ أَمۡثَالِهَاۖ وَمَن جَآءَ بِٱلسَّيِّئَةِ فَلَا يُجۡزَىٰٓ إِلَّا مِثۡلَهَا وَهُمۡ لَا يُظۡلَمُونَ

ਜਿਹੜਾ ਵਿਅਕਤੀ ਅੱਲਾਹ ਦੇ ਹਜ਼ੂਰ ਇਕ ਨੇਕੀ ਲੈ ਕੇ ਹਾਜ਼ਰ ਹੋਵੇਗਾ ਉਸ ਨੂੰ ਉਸ ਦਾ ਦਸ ਗੁਣਾ ਬਦਲਾ ਮਿਲੇਗਾ। ਜਿਹੜਾ ਇਕ ਬੁਰਾਈ ਕਰੇਗਾ ਉਸ ਨੂੰ ਉਸ ਦੇ ਬਰਾਬਰ ਸਜ਼ਾ ਮਿਲੇਗੀ। ਕਿਸੇ ’ਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ।

Explanation & meanings · 1
  1. ਇਸ ਵਿਚ ਅੱਲਾਹ ਦੇ ਉਸ ਫ਼ਜਲੋ ਕਰਮ ਦਾ ਬਿਆਨ ਹੈ ਜਿਸ ਦਾ ਪ੍ਰਗਟਾਵਾ ਨੇਕੀ ਅਤੇ ਬੁਰਾਈ ਦਾ ਬਦਲਾ ਦੇਣ ਸਮੇਂ ਹੋਵੇਗਾ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6