6 : 20
ٱلَّذِينَ ءَاتَيۡنَٰهُمُ ٱلۡكِتَٰبَ يَعۡرِفُونَهُۥ كَمَا يَعۡرِفُونَ أَبۡنَآءَهُمُۘ ٱلَّذِينَ خَسِرُوٓاْ أَنفُسَهُمۡ فَهُمۡ لَا يُؤۡمِنُونَ
ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3