Skip to content
الأنعَام /

ਆਇਤ 31

6 : 31
الأنعَام ਆਇਤਾਂ 165
ਸੂਰਤ · الأنعَام
ਪੰਜਾਬੀ · Arif
6 : 31

قَدۡ خَسِرَ ٱلَّذِينَ كَذَّبُواْ بِلِقَآءِ ٱللَّهِۖ حَتَّىٰٓ إِذَا جَآءَتۡهُمُ ٱلسَّاعَةُ بَغۡتَةٗ قَالُواْ يَٰحَسۡرَتَنَا عَلَىٰ مَا فَرَّطۡنَا فِيهَا وَهُمۡ يَحۡمِلُونَ أَوۡزَارَهُمۡ عَلَىٰ ظُهُورِهِمۡۚ أَلَا سَآءَ مَا يَزِرُونَ

ਬੇਸ਼ੱਕ ਉਹੀ ਲੋਕ ਘਾਟੇ ਵਿਚ ਰਹੇ ਜਿਨ੍ਹਾਂ ਨੇ ਅੱਲਾਹ ਨਾਲ ਮੁਲਾਕਾਤ ਹੋਣ ਨੂੰ ਝੁਠਲਾਇਆ। ਪਰ ਜਦੋਂ ਕਿਆਮਤ ਦੀ ਘੜੀ ਅਚਣਚੇਤ ਉਹਨਾਂ ਕੋਲ ਆ ਜਾਵੇਗੀ, ਫੇਰ ਆਖਣਗੇ ਕਿ ਅਫ਼ਸੋਸ! ਇਸ ਸੰਬੰਧ ਵਿਚ ਸਾਥੋਂ ਵੱਡੀ ਭੁੱਲ ਹੋ ਗਈ ਅਤੇ ਉਹ ਆਪਣੀ ਪਿੱਠਾਂ ਉੱਤੇ (ਪਾਪਾਂ ਦਾ) ਭਾਰ ਚੁੱਕੀ ਫਿਰਨਗੇ। ਚੰਗੀ ਤਰ੍ਹਾਂ ਸੁਣ ਲਓ! ਕਿ ਬਹੁਤ ਹੀ ਭੈੜਾ ਹੇ ਉਹ ਭਾਰ ਜੋ ਉਹ (ਕਿਆਮਤ ਦਿਹਾੜੇ) ਚੁੱਕਣਗੇ।

Explanation & meanings · 1
  1. ਹਦੀਸ ਅਨੁਸਾਰ ਅੱਲਾਹ ਦੇ ਰਸੂਲ ਨੇ ਫ਼ਰਮਾਇਆ, ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣਾ ਪਸੰਦ ਕਰਦਾ ਹੇ ਤਾਂ ਅੱਲਾਹ ਵੀ ਉਸ ਨੂੰ ਮਿਲਣਾ ਪਸੰਦ ਕਰਦਾ ਹੇ ਅਤੇ ਜੇ ਕੋਈ ਅੱਲਾਹ ਨੂੰ ਮਿਲਣਾ ਪਸੰਦ ਨਹੀਂ ਕਰਦਾ ਤਾਂ ਅੱਲਾਹ ਵੀ ਉਸ ਨੂੰ ਮਿਲਣਾ ਪਸੰਦ ਨਹੀਂ ਕਰਦਾ। (ਸਹੀ ਬੁਖ਼ਾਰੀ, ਹਦੀਸ: 6508)