6 : 32
وَمَا ٱلۡحَيَوٰةُ ٱلدُّنۡيَآ إِلَّا لَعِبٞ وَلَهۡوٞۖ وَلَلدَّارُ ٱلۡأٓخِرَةُ خَيۡرٞ لِّلَّذِينَ يَتَّقُونَۚ أَفَلَا تَعۡقِلُونَ
ਸੰਸਾਰਿਕ ਜੀਵਨ ਤਾਂ ਸਿਵਾਏ ਖੇਡ-ਤਮਾਸ਼ੇ ਤੋਂ ਹੋਰ ਕੁੱਝ ਵੀ ਨਹੀਂ ਜਦ ਕਿ ਆਖ਼ਿਰਤ ਦਾ ਜੀਵਨ ਬੁਰਾਈਆਂ ਤੋਂ ਬਚਣ ਵਾਲਿਆਂ ਲਈ ਵਧੀਆ ਥਾਂ ਹੇ। ਕੀ ਤੁਸੀਂ ਸੋਚ ਵਿਚਾਰ ਨਹੀਂ ਕਰੋਗੇ ?
Explanation & meanings · 1
- ਭਾਵ ਪਰਹੇਜ਼ਗਾਰ, ਨੇਕ ਅਤੇ ਸੱਚੇ ਲੋਕ ਜਿਹੜੇ ਅੱਲਾਹ ਤੋਂ ਬਹੁਤੇ ਡਰਦੇ ਹਨ ਅਤੇ ਇਹਨਾਂ ਸਾਰੇ ਗੁਨਾਹਾਂ ਤੋਂ ਅਤੇ ਭੈੜੇ ਕੰਮਾਂ ਤੋਂ ਬਚੇ ਰਹਿੰਦੇ ਹਨ ਜਿਨ੍ਹਾਂ ਤੋਂ ਉਸ ਨੇ ਮਨ੍ਹਾ ਕੀਤਾ ਹੇ ਇਹ ਲੋਕ ਅੱਲਾਹ ਤੋਂ ਬਹੁਤ ਮੁਹੱਬਤ ਕਰਦੇ ਹਨ ਅਤੇ ਉਹ ਸਾਰੇ ਨੇਕ ਕੰਮ ਕਰਦੇ ਹਨ ਜਿਨ੍ਹਾਂ ਨੂੰ ਕਰਨ ਦਾ ਉਸ ਨੇ ਹੁਕਮ ਦਿੱਤਾ ਹੇ।