Skip to content
المُمتَحنَة /

ਆਇਤ 13

60 : 13
المُمتَحنَة ਆਇਤਾਂ 13
ਸੂਰਤ · المُمتَحنَة
ਪੰਜਾਬੀ · Arif
60 : 13

يَٰٓأَيُّهَا ٱلَّذِينَ ءَامَنُواْ لَا تَتَوَلَّوۡاْ قَوۡمًا غَضِبَ ٱللَّهُ عَلَيۡهِمۡ قَدۡ يَئِسُواْ مِنَ ٱلۡأٓخِرَةِ كَمَا يَئِسَ ٱلۡكُفَّارُ مِنۡ أَصۡحَٰبِ ٱلۡقُبُورِ

ਹੇ ਈਮਾਨ ਵਾਲਿਓ! ਤੁਸੀਂ ਉਸ ਕੌਮ ਨਾਲ ਮਿੱਤਰਤਾ ਨਾ ਕਰੋ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਹੈ, ਜਿਹੜੇ ਅੰਤਿਮ ਦਿਹਾੜੇ ਤੋਂ ਨਿਰਾਸ਼ ਹੋ ਗਏ ਹਨ। ਜਿਵੇਂ ਕਬਰਾਂ ਵਿਚ ਪਏ ਕਾਫ਼ਿਰ (ਮੁੜ ਜੀਵਨ) ਤੋਂ ਨਿਰਾਸ਼ ਹਨ।