60 : 7
۞ عَسَى ٱللَّهُ أَن يَجۡعَلَ بَيۡنَكُمۡ وَبَيۡنَ ٱلَّذِينَ عَادَيۡتُم مِّنۡهُم مَّوَدَّةٗۚ وَٱللَّهُ قَدِيرٞۚ وَٱللَّهُ غَفُورٞ رَّحِيمٞ
ਹੋ ਸਕਦਾ ਹੈ ਕਿ ਅੱਲਾਹ ਤੁਹਾਡੇ ਤੇ ਉਹਨਾਂ ਲੋਕਾਂ ਵਿਚਾਲੇ ਮਿੱਤਰਤਾ ਪੈਦਾ ਕਰ ਦੇਵੇ ਜਿਨ੍ਹਾਂ ਨਾਲ ਅੱਜ ਤੁਹਾਡਾ ਵੈਰ ਹੈ। ਅੱਲਾਹ ਵੱਡਾ ਕੁਦਰਤ ਵਾਲਾ ਹੈ ਅਤੇ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।