Skip to content
الجُمعَة /

ਆਇਤ 10

62 : 10

ਆਇਤ 10 of الجُمعَة (62 : 10). This page carries the verse in the Uthmani script with a translation of its meaning, at a stable URL that can be cited on its own.

الجُمعَة ਆਇਤਾਂ 11
ਸੂਰਤ · الجُمعَة
ਪੰਜਾਬੀ · Arif
62 : 10

فَإِذَا قُضِيَتِ ٱلصَّلَوٰةُ فَٱنتَشِرُواْ فِي ٱلۡأَرۡضِ وَٱبۡتَغُواْ مِن فَضۡلِ ٱللَّهِ وَٱذۡكُرُواْ ٱللَّهَ كَثِيرٗا لَّعَلَّكُمۡ تُفۡلِحُونَ

ਜਦੋਂ ਨਮਾਜ਼ ਪੂਰੀ ਹੋ ਜਾਵੇ ਫੇਰ ਤੁਸੀਂ ਧਰਤੀ ਉੱਤੇ ਖਿਲਰ ਜਾਓ ਅਤੇ ਅੱਲਾਹ ਦੇ ਫ਼ਜ਼ਲਾਂ (ਰੋਜ਼ੀ) ਦੀ ਭਾਲ ਕਰੋ ਅੱਲਾਹ ਨੂੰ ਵੱਧ ਤੋਂ ਵੱਧ ਯਾਦ ਕਰੋ, ਸ਼ਾਇਦ ਕਿ ਤੁਸੀਂ ਸਫ਼ਲਤਾ ਨੂੰ ਪ੍ਰਾਪਤ ਕਰ ਸਕੋ।