Skip to content
الجُمعَة /

ਆਇਤ 7

62 : 7
الجُمعَة ਆਇਤਾਂ 11
ਸੂਰਤ · الجُمعَة
ਪੰਜਾਬੀ · Arif
62 : 7

وَلَا يَتَمَنَّوۡنَهُۥٓ أَبَدَۢا بِمَا قَدَّمَتۡ أَيۡدِيهِمۡۚ وَٱللَّهُ عَلِيمُۢ بِٱلظَّٰلِمِينَ

ਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।