62 : 8
قُلۡ إِنَّ ٱلۡمَوۡتَ ٱلَّذِي تَفِرُّونَ مِنۡهُ فَإِنَّهُۥ مُلَٰقِيكُمۡۖ ثُمَّ تُرَدُّونَ إِلَىٰ عَٰلِمِ ٱلۡغَيۡبِ وَٱلشَّهَٰدَةِ فَيُنَبِّئُكُم بِمَا كُنتُمۡ تَعۡمَلُونَ
ਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।