63 : 10
وَأَنفِقُواْ مِن مَّا رَزَقۡنَٰكُم مِّن قَبۡلِ أَن يَأۡتِيَ أَحَدَكُمُ ٱلۡمَوۡتُ فَيَقُولَ رَبِّ لَوۡلَآ أَخَّرۡتَنِيٓ إِلَىٰٓ أَجَلٖ قَرِيبٖ فَأَصَّدَّقَ وَأَكُن مِّنَ ٱلصَّٰلِحِينَ
ਅਤੇ ਜੋ ਅਸੀਂ ਤੁਹਾਨੂੰ ਰੋਜ਼ੀ ਦਿੱਤੀ ਹੈ ਤੁਸੀਂ ਉਸ ਵਿੱਚੋਂ ਇਸ ਤੋਂ ਪਹਿਲਾਂ ਪਹਿਲਾਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਕਿ ਤੁਹਾਡੇ ਵਿੱਚੋਂ ਕਿਸੇ ਨੂੰ ਮੌਤ ਆ ਜਾਵੇਂ ਫੇਰ ਉਹ ਆਖੇ ਕਿ ਹੇ ਮੇਰੇ ਰੱਬ! ਮੈਨੂੰ ਕੁੱਝ ਸਮੇਂ ਦੀ ਮੋਹਲਤ ਕਿਉਂ ਨਹੀਂ ਦਿੱਤੀ ਕਿ ਮੈਂ ਸਦਕਾ (ਪੁੰਨ-ਦਾਨ) ਕਰਦਾ ਅਤੇ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਂਦਾ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 180/3 ਅਤੇ ਸੂਰਤ ਅਨ-ਨਿਸਾ, ਹਾਸ਼ੀਆ ਆਇਤ 37/4