63 : 11
وَلَن يُؤَخِّرَ ٱللَّهُ نَفۡسًا إِذَا جَآءَ أَجَلُهَاۚ وَٱللَّهُ خَبِيرُۢ بِمَا تَعۡمَلُونَ
ਜਦੋਂ ਉਸ ਦੀ ਮੌਤ ਦਾ ਸਮਾਂ ਆ ਜਾਵੇਗਾ ਫੇਰ ਅੱਲਾਹ ਕਦੇ ਵੀ ਕਿਸੇ ਨੂੰ ਮੋਹਲਤ ਨਹੀਂ ਦੇਵੇਗਾ। ਤੁਸੀਂ ਜੋ ਕੁੱਝ ਵੀ ਅਮਲ ਕਰਦੇ ਹੋ ਅੱਲਾਹ ਉਸ ਦੀ ਖ਼ਬਰ ਰੱਖਦਾ ਹੈ।
ਆਇਤ 11 of المُنَافِقُونَ (63 : 11). This page carries the verse in the Uthmani script with a translation of its meaning, at a stable URL that can be cited on its own.