63 : 6
سَوَآءٌ عَلَيۡهِمۡ أَسۡتَغۡفَرۡتَ لَهُمۡ أَمۡ لَمۡ تَسۡتَغۡفِرۡ لَهُمۡ لَن يَغۡفِرَ ٱللَّهُ لَهُمۡۚ إِنَّ ٱللَّهَ لَا يَهۡدِي ٱلۡقَوۡمَ ٱلۡفَٰسِقِينَ
ਹੇ ਨਬੀ! ਤੁਸੀਂ ਭਾਵੇਂ ਉਹਨਾਂ ਲਈ ਮੁਆਫ਼ੀ ਮੰਗੋ ਭਾਵੇਂ ਨਾ ਮੰਗੋ ਉਹਨਾਂ ਲਈ ਇਕ ਬਰਾਬਰ ਹੈ, ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਬੇਸ਼ੱਕ ਅੱਲਾਹ ਨਾ-ਫ਼ਰਮਾਨ ਕੌਮ ਨੂੰ ਹਿਦਾਇਤ ਨਹੀਂ ਦਿੰਦਾ।
Explanation & meanings · 1
- ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 138,145/4