Skip to content
المُنَافِقُونَ /

ਆਇਤ 7

63 : 7
المُنَافِقُونَ ਆਇਤਾਂ 11
63 : 7

هُمُ ٱلَّذِينَ يَقُولُونَ لَا تُنفِقُواْ عَلَىٰ مَنۡ عِندَ رَسُولِ ٱللَّهِ حَتَّىٰ يَنفَضُّواْۗ وَلِلَّهِ خَزَآئِنُ ٱلسَّمَٰوَٰتِ وَٱلۡأَرۡضِ وَلَٰكِنَّ ٱلۡمُنَٰفِقِينَ لَا يَفۡقَهُونَ

ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।