63 : 9
يَٰٓأَيُّهَا ٱلَّذِينَ ءَامَنُواْ لَا تُلۡهِكُمۡ أَمۡوَٰلُكُمۡ وَلَآ أَوۡلَٰدُكُمۡ عَن ذِكۡرِ ٱللَّهِۚ وَمَن يَفۡعَلۡ ذَٰلِكَ فَأُوْلَٰٓئِكَ هُمُ ٱلۡخَٰسِرُونَ
ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।