64 : 11
مَآ أَصَابَ مِن مُّصِيبَةٍ إِلَّا بِإِذۡنِ ٱللَّهِۗ وَمَن يُؤۡمِنۢ بِٱللَّهِ يَهۡدِ قَلۡبَهُۥۚ وَٱللَّهُ بِكُلِّ شَيۡءٍ عَلِيمٞ
ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।