64 : 12
وَأَطِيعُواْ ٱللَّهَ وَأَطِيعُواْ ٱلرَّسُولَۚ فَإِن تَوَلَّيۡتُمۡ فَإِنَّمَا عَلَىٰ رَسُولِنَا ٱلۡبَلَٰغُ ٱلۡمُبِينُ
ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।