Skip to content
التغَابُن /

ਆਇਤ 14

64 : 14

ਆਇਤ 14 of التغَابُن (64 : 14). This page carries the verse in the Uthmani script with a translation of its meaning, at a stable URL that can be cited on its own.

التغَابُن ਆਇਤਾਂ 18
ਸੂਰਤ · التغَابُن
ਪੰਜਾਬੀ · Arif
64 : 14

يَٰٓأَيُّهَا ٱلَّذِينَ ءَامَنُوٓاْ إِنَّ مِنۡ أَزۡوَٰجِكُمۡ وَأَوۡلَٰدِكُمۡ عَدُوّٗا لَّكُمۡ فَٱحۡذَرُوهُمۡۚ وَإِن تَعۡفُواْ وَتَصۡفَحُواْ وَتَغۡفِرُواْ فَإِنَّ ٱللَّهَ غَفُورٞ رَّحِيمٌ

ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।