64 : 17
إِن تُقۡرِضُواْ ٱللَّهَ قَرۡضًا حَسَنٗا يُضَٰعِفۡهُ لَكُمۡ وَيَغۡفِرۡ لَكُمۡۚ وَٱللَّهُ شَكُورٌ حَلِيمٌ
ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।